ਬੰਗਾ 2 ਦਸੰਬਰ(ਮਨਜਿੰਦਰ ਸਿੰਘ)
ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਸਿਟੀ ਬੰਗਾ ਦੀ ਪੁਲਿਸ ਵੱਲੋਂ 20 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬੰਗਾ ਦੇ ਐਸ ਐਚ ਓ ਸਬ ਇੰਸਪੈਕਟਰ ਮਨਜੀਤ ਕੌਰ ਨੇ ਦੱਸਿਆ ਕਿ ਮਾਨਯੋਗ ਐਸਐਸਪੀ ਮਹਿਤਾਬ ਸਿੰਘ ਆਈਪੀਐਸ ਜਿਲਾ ਸਹੀਦ ਭਗਤ ਸਿੰਘ ਨਗਰ ਦੀਆਂ ਹਦਾਇਤਾਂ ਅਤੇ ਡੀਐਸਪੀ ਹਰਜੀਤ ਸਿੰਘ ਪੀਪੀਐਸ ਸਬ ਡਿਵੀਜ਼ਨ ਬੰਗਾ ਦੀ ਅਗਵਾਈ ਅਧੀਨ ਮਾੜੇ ਅਨਸਰਾਂ ਅਤੇ ਨਸ਼ਿਆਂ ਖਿਲਾਫ਼ ਛੇੜੀ ਮੁਹਿੰਮ ਤਹਿਤ ਬੰਗਾ ਸਿਟੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਏ ਐਸ ਆਈ ਰਾਮ ਲਾਲ ਸਮੇਤ ਪੁਲਿਸ ਪਾਰਟੀ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਝਿੱਕਾ ਪੁਲੀ ਬੰਗਾ ਤੇ ਚੈਕਿੰਗ ਕਰ ਰਹੇ ਸਨ ਉਹਨਾਂ ਵੱਲੋਂ ਰਵੀ ਕੁਮਾਰ ਪੁੱਤਰ ਸੁਰਜੀਤ ਕੁਮਾਰ ਵਾਸੀ ਨੌਰਾ ਥਾਣਾ ਸਦਰ ਬੰਗਾ ਨੂੰ 20 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਜਿਸ ਉਪਰੰਤ ਕਾਬੂ ਕੀਤੇ ਦੋਸ਼ੀ ਖਿਲਾਫ ਮੁਕਦਮਾ ਨੰਬਰ 1ਮਿਤੀ 1.1.25 ਅਪਰਾਧਿਕ ਧਾਰਾ 22,61 ਐਨਡੀਪੀਐਸ ਐਕਟ 1985 ਤਹਿਤ ਥਾਣਾ ਸਿਟੀ ਬੰਗਾ ਦਰਜ ਕੀਤਾ ਗਿਆ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment