ਬਹੁਜਨ ਸਮਾਜ ਪਾਰਟੀ ਨੇ ਰਚਿਆ ਇਤਿਹਾਸ | ਮਿਊਸਪਲ ਕਾਰਪੋਰੇਸ਼ਨ ਫਗਵਾੜਾ ਦੀ ਸੀਨੀਅਰ ਡਿਪਟੀ ਮੇਅਰ ਪੋਸਟ 'ਤੇ ਬਹੁਜਨ ਸਮਾਜ ਪਾਰਟੀ ਦਾ ਕਬਜ਼ਾ ਬਸਪਾ ਦੇ ਤੇਜਪਾਲ ਬਸਰਾ ਬਣੇ ਸੀਨੀਅਰ ਡਿਪਟੀ ਮੇਅਰ ਸਮੁਚੇ ਫਗਵਾੜਾ ਵਾਸੀਆਂ ਵਿਚ ਖੁਸ਼ੀ ਦੀ ਲਹਿਰ . ਤੇਜਪਾਲ ਬਸਰਾ ਨੇ ਕੀਤਾ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ . ਇਸ ਮੌਕੇ ਧੰਨਵਾਦ ਕਰਦਿਆਂ ਓਹਨਾ ਨੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਡਾ ਅਵਤਾਰ ਸਿੰਘ ਕਰੀਮਪੁਰੀ ਨੂੰ ਇਸ ਜਿੱਤ ਦਾ ਸੇਹਰਾ ਦਿੱਤਾ . ਇਸ ਮੌਕੇ ਖਾਸ ਤੌਰ 'ਤੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਦੇ ਇੰਚਾਰਜ ਡਾ ਨਛੱਤਰ ਪਾਲ ਐਮ ਐਲ ਏ ਨਵਾਂਸ਼ਹਿਰ ,ਇੰਚਾਰਜ ਅਜੀਤ ਸਿੰਘ ਭੈਣੀ , ਸੂਬਾ ਜਨਰਲ ਸਕੱਤਰ ਚੌਧਰੀ ਗੁਰਨਾਮ ਤੇ ਪ੍ਰਵੀਨ ਬੰਗਾ ਜਨਰਲ ਸਕੱਤਰ ਪੰਜਾਬ ਵਰਕਰਾਂ ਨੂੰ ਮੁਬਾਰਕਾਂ ਦੇਣ ਪਹੁੰਚੇ | ਇਸ ਮੌਕੇ ਇੰਚਾਰਜ ਲੇਖਰਾਜ ਜਮਾਲਪੁਰ ਸੀਨੀਅਰ ਨੇਤਾ ਕਾਲਾ ਪ੍ਰਭਾਕਰ , ਜ਼ਿਲਾ ਵਾਇਸ ਪ੍ਰਧਾਨ ਇੰਜ ਪ੍ਰਦੀਪ ਮੱਲ , ਹਰਭਜਨ ਖਲਵਾੜਾ , ਰਾਮ ਮੂਰਤੀ ਖੇੜਾ ਪਰਮਿੰਦਰ ਬੌੱਧ , ਬਲਵਿੰਦਰ ਮਾਹਨਾ , ਮਨਜੀਤ ਮਾਨ ਸਰਪੰਚ, ਬੰਟੀ ਕੌਲਸਰ ਮਨੀ ਪੀਪਾਰੰਗੀ, ਮੇਜਰ ਬਸਰਾ ਆਦਿ ਹਾਜਰ ਸਨ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment