Monday, March 17, 2025

ਬਿਜਲੀ ਸਪਲਾਈ ਬੰਦ ਰਹੇਗੀ

ਨਵਾਂਸ਼ਹਿਰ 17ਮਾਰਚ (ਮਨਜਿੰਦਰ ਸਿੰਘ ,ਹਰਿੰਦਰ ਸਿੰਘ) ਸਹਾਇਕ ਇੰਜੀਨੀਅਰ ਦਿਹਾਤੀ ਗੁਰਮੇਲ ਸਿੰਘ, ਉਪ ਮੰਡਲ ਨਵਾਂਸ਼ਹਿਰ ਤੋਂ ਪ੍ਰਾਪਤ ਸੂਚਨਾ ਅਨੁਸਾਰ 132 ਸਬ ਸਟੇਸ਼ਨ ਨਵਾਂਸ਼ਹਿਰ ਤੋਂ ਚਲਦੇ 11 ਕੇ ਬੀ ਬਰਨਾਲਾ ਕਲਾਂ ਯੂ ਪੀ ਐਸ ਫੀਡਰ ਦੇ ਸ਼ਡਿਊਲਡ ਪ੍ਰੋਗਰਾਮ ਅਨੁਸਾਰ ਮੇਨਟੀਨੈਂਸ ਕਰਨ ਹਿਤ ਮਿਤੀ 18 ਮਾਰਚ 2025 ਨੂੰ ਬਿਜਲੀ ਸਪਲਾਈ ਬੰਦ ਰਹੇਗੀ,ਜਿਸ ਨਾਲ ਇਸ ਫੀਡਰ ਅਧੀਨ ਚਲਦੇ ਪਿੰਡ ਬਰਨਾਲਾ ਕਲਾਂ,ਸਲੋਹ, ਪੁੰਨੂੰ ਮਜਾਰਾ, ਜੇਠੂਮਜਾਰਾ,ਸੋਨਾ ਬਘੌਰਾ,ਰੁੜਕੀ ਖਾਸ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਸਵੇਰੇ ਨੌ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਬੰਦ ਰਹੇਗੀ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...