ਫਿਲੌਰ (ਹਰਜਿੰਦਰ ਕੌਰ ਚਾਹਲ ) ਸ਼ਹੀਦ ਭਗਤ ਸਿੰਘ ਵੱਲੋਂ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਸਹਿਯੋਗ ਨਾਲ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਜੀ ਦੇ 134ਵੇ ਜਨਮ ਦਿਹਾੜੇ ਮੌਕੇ ਮਹਾਨ ਖੂਨ ਦਾਨ ਕੈਂਪ ਲਗਾਇਆ ਗਿਆ ਵਿੱਚ ਨੌਜਵਾਨਾਂ ਵੱਲੋਂ ਵੱਧ ਚੜ ਕੇ ਸਹਿਯੋਗ ਕੀਤਾ ਗਿਆ ਅਤੇ ਖੂਨ ਦਾਨ ਕੀਤਾ ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜਿਲਾ ਸਕੱਤਰ ਨੇ ਦੱਸਿਆ ਕਿ ਬਾਬਾ ਸਾਹਿਬ ਡਾਕਟਰ ਵੀ ਅੰਬੇਡਕਰ ਜੀ ਦਾ ਜਨਮ ਦਿਹਾੜਾ ਜਿੱਥੇ ਪੂਰੇ ਭਾਰਤ ਅੰਦਰ ਮਨਾਇਆ ਜਾ ਰਿਹਾ ਹੈ ਉੱਥੇ ਫ਼ਿਲੌਰ ਅੰਦਰ ਖੂਨ ਦਾਨ ਕਰਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਮਨਾਇਆ ਜਾ ਰਿਹਾ ਉਹਨਾਂ ਅੱਗੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਅੰਬੇਡਕਰ ਵੱਲੋਂ ਦਿੱਤੇ ਗਏ ਸੰਵਿਧਾਨ ਨੂੰ ਅੱਜ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਉਹਨਾਂ ਬਾਬਾ ਸਾਹਿਬ ਦੇ ਬੁੱਤਾਂ ਨਾਲ ਛੇੜ ਛਾੜ ਕਰਨ ਅਤੇ ਛੇੜ ਛਾੜ ਕਰਨ ਦੀਆਂ ਧਮਕੀਆਂ ਦੇਣ ਘਟਨਾਵਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਵੀ ਕੀਤੀ ਅਤੇ ਘਟੀਆ ਮਾਨਸਿਕਤਾ ਦੇ ਲੋਕ ਦੇਸ਼ ਅੰਦਰ ਫਿਰਕੂ ਸਦਾ ਨੂੰ ਵਧਾਉਣਾ ਚਾਹੁੰਦੇ ਹਨ ਜਿਸ ਖਿਲਾਫ ਸਮਾਜ ਦੇ ਹਰ ਇਕ ਇਨਸਾਨ ਨੂੰ ਅੱਗੇ ਕੇ ਸੰਘਰਸ਼ ਕਰਨ ਦੀ ਲੋੜ ਹੈ ਇਸ ਮੌਕੇ ਮੰਦਿਰ ਕਮੇਟੀ ਦੇ ਚੇਅਰਮੈਨ ਵਿਸ਼ਾਲ ਕੁਮਾਰ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨਾ ਚਾਹੀਦਾ ਹੈ ਤਾਂ ਜੋ ਦੁਰਘਟਨਾਵਾਂ ਵਿੱਚ ਮਰਨ ਵਾਲੇ ਲੋਕਾਂ ਨੂੰ ਸਮੇਂ ਸਿਰ ਖੂਨ ਮਿਲ ਸਕੇ ਜਿਸ ਨਾਲ ਕੀਮਤੀ ਜਾਨਾ ਬਚ ਸਕਦੀਆਂ ਹਨ ਇਸ ਮੌਕੇ ਮੰਦਿਰ ਕਮੇਟੀ ਦੇ ਪ੍ਰਧਾਨ ਰਾਮ ਮੂਰਤੀ ਕੁਲਵਿੰਦਰ ਬੱਬਾ, ਸੰਨੀ ਜੱਸਲ, ਮਨਦੀਪ, ਬਲਜੀਤ ਕੁਮਾਰ, ਅਮਨਦੀਪ ਸਿੰਘ , ਮਨਪ੍ਰੀਤ ਸਿੰਘ, ਕੁਲਦੀਪ ਕੁਮਾਰ, ਐਮ ਸੀ ਰਾਏ ਵਰਿੰਦਰ ਕਾਕਾ, ਮੱਖਣ ਸੰਗਰਾਮੀ, ਸੁਨੀਲ ਕੁਮਾਰ ਭੈਣੀ, ਜਸਵੰਤ ਰਾਏ, ਹਾਜਰ ਸਨ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment