ਰਾਸ਼ਟਰੀ ਕ੍ਰਾਂਤੀ ਪਾਰਟੀ (ਅੰਬੇਡਕਰ) ਦੇ ਕੌਮੀ ਜਨਰਲ ਸਕੱਤਰ ਦੀਪਕ ਘਈ ਨੇ ਦੁਖੀ ਹਿਰਦੇ ਨਾਲ ਜਾਣਕਾਰੀ ਦਿੰਦੇ ਦੱਸਿਆ ਕਿ ਰਾਸ਼ਟਰੀਆ ਕ੍ਰਾਂਤੀ ਪਾਰਟੀ(ਅੰਬੇਡਕਰ)ਦੇ ਕੌਮੀ ਉਪ ਪ੍ਰਧਾਨ ਰਾਜਿੰਦਰ ਅਟਵਾਲ ਦੇ ਸਤਿਕਾਰਯੋਗ ਪਿਤਾ ਜੀ ਦੀ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਮੌਤ ਹੋ ਗਈ ਉਹਨਾਂ ਦੱਸਿਆ ਕਿ ਵਿਛੜੀ ਹੋਈ ਆਤਮਾ ਦੇ ਸਰੀਰ ਦਾ ਅੰਤਿਮ ਸੰਸਕਾਰ ਕੱਲ 26 ਅਪ੍ਰੈਲ ਦਿਨ ਸ਼ਨੀਵਾਰ ਨੰਗਲ ਡੈਮ ਸ਼ਮਸ਼ਾਨ ਘਾਟ ਵਿਖੇ ਸਵੇਰੇ 9 ਵਜੇ ਕੀਤਾ ਜਾਵੇਗਾ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment