Friday, April 25, 2025

ਰਾਸ਼ਟਰੀ ਕ੍ਰਾਂਤੀ ਪਾਰਟੀ(ਅੰਬੇਡਕਰ) ਦੇ ਰਾਸ਼ਟਰੀ ਉਪ ਪ੍ਰਧਾਨ ਰਜਿੰਦਰ ਅਟਵਾਲ ਨੂੰ ਸਦਮਾ, ਪਿਤਾ ਦਾ ਹੋਇਆ ਦੇਹਾਂਤ:

ਬੰਗਾ 25 ਅਪ੍ਰੈਲ (ਮਨਜਿੰਦਰ ਸਿੰਘ)
ਰਾਸ਼ਟਰੀ ਕ੍ਰਾਂਤੀ ਪਾਰਟੀ (ਅੰਬੇਡਕਰ) ਦੇ ਕੌਮੀ ਜਨਰਲ ਸਕੱਤਰ ਦੀਪਕ ਘਈ ਨੇ ਦੁਖੀ ਹਿਰਦੇ ਨਾਲ ਜਾਣਕਾਰੀ ਦਿੰਦੇ ਦੱਸਿਆ ਕਿ ਰਾਸ਼ਟਰੀਆ ਕ੍ਰਾਂਤੀ ਪਾਰਟੀ(ਅੰਬੇਡਕਰ)ਦੇ ਕੌਮੀ ਉਪ ਪ੍ਰਧਾਨ ਰਾਜਿੰਦਰ ਅਟਵਾਲ  ਦੇ ਸਤਿਕਾਰਯੋਗ ਪਿਤਾ ਜੀ ਦੀ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਮੌਤ ਹੋ ਗਈ ਉਹਨਾਂ ਦੱਸਿਆ ਕਿ ਵਿਛੜੀ ਹੋਈ ਆਤਮਾ ਦੇ ਸਰੀਰ ਦਾ ਅੰਤਿਮ ਸੰਸਕਾਰ ਕੱਲ 26 ਅਪ੍ਰੈਲ ਦਿਨ ਸ਼ਨੀਵਾਰ ਨੰਗਲ ਡੈਮ ਸ਼ਮਸ਼ਾਨ ਘਾਟ ਵਿਖੇ ਸਵੇਰੇ 9 ਵਜੇ ਕੀਤਾ ਜਾਵੇਗਾ।

No comments:

Post a Comment