Monday, May 19, 2025

ਸਰਕਾਰੀ ਹਾਈ ਸਕੂਲ ਭੀਣ ਦਾ ਨਤੀਜਾ 100 ਫੀਸਦੀ ਰਿਹਾ।

ਨਵਾਂ ਸ਼ਹਿਰ19 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ)
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਕਲਾਸ ਦੇ ਐਲਾਨੇ ਨਤੀਜੇ 'ਚ' ਸਰਕਾਰੀ ਹਾਈ ਸਕੂਲ ਭੀਣ (ਸ.ਭ.ਸ.ਨਗਰ)ਦਾ ਨਤੀਜਾ ਸੌ ਫੀਸਦੀ ਸਾਨਦਾਰ ਰਿਹਾ।ਮੁੱਖ ਅਧਿਆਪਕ ਪਰਵਿੰਦਰ ਭੰਗਲ ਸਟੇਟ ਐਵਾਰਡੀ ਵਲੋਂ ਜਾਣਕਾਰੀ ਦਿੰਦਿਆ ਦੱਸਿਆ 16 ਵਿਦਿਆਰਥੀ ਪ੍ਰੀਖਿਆ ਵਿੱਚ ਅਪੀਅਰ  ਹੋਏ,ਜਿਸ ਵਿਚ 14 ਵਿਦਿਆਰਥੀ ਪਹਿਲੇ ਦਰਜੇ ਵਿੱਚ 2 ਵਿਦਿਆਰਥੀ ਦੂਜੇ ਦਰਜੇ  ਵਿੱਚ ਪਾਸ ਹੋਏ।ਜਿਸ ਵਿੱਚ ਯਸ਼ੀਕਾਂ 570 ਅੰਕ ਪਹਿਲਾ ਸਥਾਨ, ਨਵਪ੍ਰੀਤ ਕੌਰ 556 ਦੂਜਾ ਸਥਾਨ, ਬੰਧਨਾਂ 541 ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਸਕੂਲ ਮੁਖੀ ਵਲੋਂ ਮਿਹਨਤੀ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਰਣਜੀਤ ਬੱਬਰ, ਅੰਜਨਾ , ਰਾਕੇਸ਼ ਰਾਣੀ , ਕਿਰਨਦੀਪ, ਗਗਨਦੀਪ, ਸੁਮਨ, ਅਮਨਦੀਪ ਸਿੰਘ, ਬਲਵੀਰ ਸਿੰਘ ਹਾਜਰ ਸਨ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...