ਨਵਾਂ ਸ਼ਹਿਰ/ਚੰਡੀਗੜ੍ਹ/ਪਟਿਆਲਾ-28 ਨਵੰਬਰ (ਮਨਜਿੰਦਰ ਸਿੰਘ)
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਪੁਸ਼ਪਾ ਦੇਵੀ ਨੂੰ ਪਾਰਟੀ ਵਿਰੁੱਧ ਕੀਤੀਆਂ ਗਈਆਂ ਕਾਰਵਾਈਆਂ ਦੇ ਮੱਦੇਨਜ਼ਰ ਪਾਰਟੀ ਵੱਲੋਂ ਮੁਅਤਲ ਕਰ ਦਿੱਤਾ ਗਿਆ ਹੈ।ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਆਮ ਆਦਮੀ ਪਾਰਟੀ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸ੍ਰੀਮਤੀ ਪੁਸ਼ਪਾ ਦੇਵੀ ਦੀ ਪਿਛਲੇ ਕੁਝ ਸਮੇਂ ਤੋਂ ਪਾਰਟੀ ਵਿਰੋਧੀ ਗਤਿਵਿਧੀਆਂ ਬਾਰੇ ਬਾਰੰਬਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਪਾਰਟੀ ਵੱਲੋਂ ਕੀਤੀ ਜਾਂਚ ਅਤੇ ਰਿਪੋਰਟਾਂ ਦੀ ਸਮੀਖਿਆ ਤੋਂ ਬਾਅਦ ਅੱਜ ਉਨ੍ਹਾਂ ਨੂੰ ਅਹੁਦੇ ਅਤੇ ਪ੍ਰਾਇਮਰੀ ਮੈਂਬਰਸ਼ਿਪ ਤੋਂ ਮੁਅਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ।ਬਰਸਟ ਨੇ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸਨ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਪੱਧਰ 'ਤੇ ਪਾਰਟੀ ਵਿਰੁੱਧ ਗਤਿਵਿਧੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਬਾਰੇ ਜਲਦੀ ਹੀ ਸੁਚਿਤ ਕੀਤਾ ਜਾਵੇਂਗਾ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment